Proverbs 30:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀੜੀਆਂ ਸ਼ਕਤ ਵਾਲੀਆਂ ਤਾਂ ਨਹੀਂ, ਤਾਂ ਵੀ ਉਨ੍ਹਾਂ ਵਿੱਚ ਆਪਣਾ ਖਾਜਾ ਸਮੇਟ ਲੈਂਦੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,