Proverbs 30:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜੀ ਸੈਹੇ ਭਾਵੇਂ ਨਤਾਣੇ ਹਨ, ਪਰ ਚਟਾਨਾਂ ਵਿੱਚ ਆਪਣੇ ਘਰ ਬਣਾਉਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,