Proverbs 30:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਲਾ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ੍ਹ ਕੇ ਨਿੱਕਲਦੀਆਂ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,