Proverbs 30:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,