Proverbs 30:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿਤਰ ਪੁਰਖ ਦਾ ਗਿਆਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।