Proverbs 30:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਮੂਰਖਤਾਈ ਨਾਲ ਆਪਣੇ ਆਪ ਨੂੰ ਉੱਚਿਆਂ ਕੀਤਾ ਹੈ, ਅਥਵਾ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,