Proverbs 30:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦੁੱਧ ਰਿੜਕਣ ਥੀਂ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਲੜਾਈ ਉੱਠਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।