Proverbs 30:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਉੱਤੇ ਕੌਣ ਚੜ੍ਹਿਆ ਅਤੇ ਫੇਰ ਹੇਠਾਂ ਉਤਰਿਆॽ ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆॽ ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨ੍ਹਿਆॽ ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏॽ ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤ੍ਰ ਦਾ ਕੀ ਨਾਮ ਹੈॽ - ਜੇ ਤੂੰ ਜਾਣਦਾ ਹੈਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!