Proverbs 30:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਓਹਨਾਂ ਦੀ ਢਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।