Proverbs 30:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜੇ ਅਤੇ ਤੂੰ ਝੂਠਾ ਨਿੱਕਲੇਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।