Proverbs 30:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਥੋਂ ਦੋ ਪਦਾਰਥ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਓਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।