Proverbs 30:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਵਾਂ ਅਤੇ ਆਖਾਂ \ਯਹੋਵਾਹ ਕੌਣ ਹੈ\ॽ ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਭੰਡੀ ਕਰਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।