Proverbs 31:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈॽ ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।