Proverbs 31:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।