Proverbs 31:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਪਾਰੀਆਂ ਦੇ ਜਹਾਜ਼ ਵਾਂਗ ਹੈ ਉਹ ਦੂਰ-ਦੁਰਾਡੀਆਂ ਥਾਵਾਂ ਤੋਂ ਆਪਣੇ ਘਰ ਲਈ ਭੋਜਨ ਲਿਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਲਿਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।