Proverbs 31:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ। ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।