Proverbs 31:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਆਪਣੀਆਂ ਬਣਾਈਆਂ ਵਸਤਾਂ ਦਾ ਵਪਾਰ ਕਰਦੀ ਹੈ ਉਹ ਹਮੇਸ਼ਾ ਲਾਭ ਖੱਟਦੀ ਹੈ। ਅਤੇ ਉਹ ਦੇਰ ਰਾਤ ਤੱਕ ਕੰਮ ਕਰਦੀ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।