Proverbs 31:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਪਣਾ ਸੂਤ ਕਤਦੀ ਹੈ ਅਤੇ ਆਪਣਾ ਕੱਪੜਾ ਉਣਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।