Proverbs 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਮੇਰੇ ਪੁੱਤ੍ਰॽ ਕਿਉਂ ਮੇਰੇ ਢਿੱਡ ਦੇ ਪੁੱਤ੍ਰॽ ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤ੍ਰॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ