Proverbs 31:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।