Proverbs 31:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।