Proverbs 31:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।