Proverbs 31:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬਹੁਤ ਚੰਗੀ ਵਪਾਰਨ ਹੈ। ਉਹ ਕੱਪੜੇ ਅਤੇ ਗਾਤਰੇ ਬਣਾਉਂਦੀ ਹੈ ਅਤੇ ਵਪਾਰੀਆਂ ਨੂੰ ਵੇਚਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।