Proverbs 31:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ, ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।