Proverbs 31:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।