Proverbs 31:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਕਦੇ ਵੀ ਆਲਸ ਨਹੀਂ ਕਰਦੀ। ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।