Proverbs 31:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,