Proverbs 31:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।