Proverbs 31:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਤਾਕਤ ਨੂੰ ਔਰਤਾਂ ਉੱਤੇ ਖਰਚ ਨਾ ਕਰੋ। ਔਰਤਾਂ ਰਾਜਿਆਂ ਨੂੰ ਵੀ ਤਬਾਹ ਕਰ ਦਿੰਦੀਆਂ ਹਨ, ਇਸ ਲਈ ਆਪਣੇ-ਆਪ ਨੂੰ ਉਨ੍ਹਾਂ ਲਈ ਬਰਬਾਦ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਬਲ ਤੀਵੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!