Proverbs 31:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।