Proverbs 31:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤ੍ਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ