Proverbs 31:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।