Proverbs 31:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਹ ਨੂੰ ਜਿਹ ਦਾ ਮਨ ਕੌੜਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,