Proverbs 31:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:
Punjabi Bible 2016 - ਪਵਿੱਤਰ ਬਾਈਬਲ O.V.
ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।