Proverbs 31:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਬੋਲੋ, ਉਹੀ ਕਹੋ ਜੋ ਧਰਮੀ ਹੋਵੇ, ਗਰੀਬਾਂ ਅਤੇ ਜ਼ਰੂਰਤਮੰਦਾ ਲਈ ਨਿਆਂ ਸੁਰੱਖਿਤ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।