Proverbs 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰੋ, ਤੁਸੀਂ ਪਿਉ ਦਾ ਉਪਦੇਸ਼ ਸੁਣੋ, ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,