Proverbs 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਟੇ, ਮੇਰੀ ਗੱਲ ਧਿਆਨ ਨਾਲ ਸੁਣੋ। ਉਹੀ ਗੱਲਾਂ ਕਰੋ ਜੋ ਮੈਂ ਆਖਦਾ ਹਾਂ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਸੁਣ ਅਤੇ ਮੇਰੀਆਂ ਗੱਲਾਂ ਮੰਨ ਲੈ, ਤਾਂ ਤੇਰੀ ਉਮਰ ਬਹੁਤ ਵਰਿਹਾਂ ਦੀ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।