Proverbs 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਤੁਸੀਂ ਇਸ ਰਾਹ ਤੇ ਤੁਰੋਗੇ, ਤੁਹਾਡੇ ਪੈਰ ਕਦੇ ਵੀ ਕਿਸੇ ਰੁਕਾਵਟ ਵਿੱਚ ਨਹੀਂ ਫ਼ਸਣਗੇ। ਤੁਸੀਂ ਦੌੜ ਸੱਕੋਂਗੇ ਅਤੇ ਡਿੱਗੋਂਗੇ ਨਹੀਂ। ਜੋ ਗੱਲਾਂ ਵੀ ਤੁਸੀਂ ਕਰਨ ਦੀ ਕੋਸ਼ਿਸ਼ ਕਰੋਂਗੇ ਤੁਸੀਂ ਸੁਰੱਖਿਅਤ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੂੰ ਤੁਰੇਂਗਾ ਤਾਂ ਤੇਰੇ ਕਦਮ ਤੰਗ ਨਾ ਹੋਣਗੇ, ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।