Proverbs 4:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਲਾਂਭੇ ਰਹੁ, ਉਹ ਦੇ ਉੱਤੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ,