Proverbs 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਬੁਰਿਆਈ ਦੀ ਰੋਟੀ ਖਾਂਦੇ, ਅਤੇ ਜ਼ੁਲਮ ਦੀ ਮੈ ਪੀਂਦੇ ਹਨ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।