Proverbs 4:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧਰਮੀਆਂ ਦਾ ਰਾਹ ਫ਼ਜਰ ਦੇ ਚਾਨਣ ਵਰਗਾ ਹੈ, ਜਿਹ ਦਾ ਚਾਨਣ ਪੂਰੇ ਦਿਨ ਤਾਈਂ ਵੱਧਦਾ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।