Proverbs 4:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦਾ ਰਾਹ ਅਨ੍ਹੇਰੇ ਘੁੱਪ ਵਰਗਾ ਹੈ, ਓਹ ਜਾਣਦੇ ਵੀ ਨਹੀਂ ਭਈ ਓਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।