Proverbs 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇੱਕ ਚੰਗਾ ਸਬਕ ਦਿੰਦਾ ਹਾਂ। ਮੇਰੀਆਂ ਸਿੱਖਿਆਵਾਂ ਨੂੰ ਨਾ ਵਿਸਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਤਾਲੀਮ ਨੂੰ ਨਾ ਛੱਡੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।