Proverbs 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੇਟੇ, ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ। ਮੇਰੇ ਸ਼ਬਦਾਂ ਨੂੰ ਗੌਰ ਨਾਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪੁੱਤ੍ਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ, ਅਤੇ ਮੇਰੇ ਵਾਕਾਂ ਉੱਤੇ ਕੰਨ ਲਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।