Proverbs 4:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੂੰ ਆਪਣੀ ਦ੍ਰਿਸ਼ਟੀ ਤੋਂ ਪਰ੍ਹਾਂ ਨਾ ਹੋਣ ਦਿਓ, ਇਨ੍ਹਾਂ ਨੂੰ ਧਿਆਨ ਨਾਲ ਆਪਣੇ ਦਿਲ ਵਿੱਚ ਰੱਖ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਪਰੋਖੇ ਨਾ ਹੋਣ ਦੇਹ, ਆਪਣੇ ਮਨ ਵਿੱਚ ਓਹਨਾਂ ਨੂੰ ਸਾਂਭ ਕੇ ਰੱਖ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।