Proverbs 4:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਈਮਾਨ ਗੱਲਾਂ ਨੂੰ ਆਪਣੇ-ਆਪ ਤੋਂ ਦੂਰ ਰੱਖੋ, ਗੁੰਝਲਦਾਰ ਸ਼ਬਦਾਂ ਨੂੰ ਕਿਤੇ ਵੀ ਆਪਣੇ ਨੇੜੇ ਨਾ ਹੋਣ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਪੁੱਠਾ ਮੂੰਹ ਆਪ ਤੋਂ ਪਰੇ ਰੱਖ, ਅਤੇ ਟੇਢੇ ਬੁੱਲ੍ਹ ਆਪ ਤੋਂ ਦੂਰ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।