Proverbs 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਸਿੱਧੇ ਅਗਾਂਹ ਵੇਖੋ, ਆਪਣੀਆਂ ਅੱਖਾਂ ਸਿੱਧੀਆਂ ਆਪਣੇ ਸਾਹਮਣੇ ਨਿਰਧਾਰਿਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਅੱਖਾਂ ਨੱਕ ਦੀ ਸੇਧੇ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।