Proverbs 4:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਮੈਂ ਵੀ ਆਪਣੇ ਪਿਤਾ ਦਾ ਪੁੱਤਰ ਸਾਂ, ਆਪਣੀ ਮਾਂ ਦਾ ਇੱਕੋ ਇੱਕ ਪੁੱਤਰ,
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਆਪਣੇ ਪਿਉ ਦਾ ਪੁੱਤ੍ਰ, ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸਾਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,