Proverbs 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਹਾਸਿਲ ਕਰੋ! ਗਿਆਨ ਹਾਸਿਲ ਕਰੋ! ਮੇਰੇ ਸ਼ਬਦਾਂ ਨੂੰ ਨਾ ਭੁੱਲਣਾ। ਅਤੇ ਉਨ੍ਹਾਂ ਤੋਂ ਬਦਲ ਨਾ ਜਾਣਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਭੁਲਾਈਂ ਨਾ ਅਤੇ ਨਾ ਉਨ੍ਹਾਂ ਤੋਂ ਮੁੜੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।