Proverbs 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ, ਅਤੇ ਆਪਣੀ ਸਾਰੀ ਪ੍ਰਾਪਤੀ ਨਾਲ ਸਮਝ ਨੂੰ ਪ੍ਰਾਪਤ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।